ਪੰਜਾਬ, ਮੁੱਖ ਖ਼ਬਰਾਂ ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ :54 PCS ਅਤੇ 2 IAS ਅਧਿਕਾਰੀਆਂ ਦੇ ਕੀਤੇ ਤਬਾਦਲੇ , ਪੜ੍ਹੋ ਸੂਚੀ May 7, 2025 ਨਿਊਜ਼ ਪੰਜਾਬ 7 ਮਈ 2025 ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ,54 PCS ਅਤੇ 2 IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ।ਜਿਨ੍ਹਾਂ ਅਧਿਕਾਰੀਆਂ ਦੇ ਤਬਾਲਦੇ ਕੀਤੇ ਗਏ ਹਨ ਉਨ੍ਹਾਂ ਦੀ ਲਿਸਟ ਹੇਠ ਅਨੁਸਾਰ ਦੇਖ ਸਕਦੇ ਹੋ:-
ਪੰਜਾਬ ‘ਚ ਮੁੜ ਵੱਜੇਗਾ ਚੋਣਾਂ ਦਾ ਬਿਗੁਲ, 4 ਸਥਾਨਕ ਸੰਸਥਾਵਾਂ ਲਈ ਵੋਟਿੰਗ 5 ਜੁਲਾਈ ਨੂੰ ਨਿਊਜ਼ ਪੰਜਾਬ 21 ਜੂਨ,2026 ਪੰਜਾਬ ਵਿੱਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਰਾਜ ਚੋਣ…
ਪੰਜਾਬ ਵਿਜੀਲੈਂਸ ਬਿਊਰੋ ਵੱਲੋ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਨਿਊਜ਼ ਪੰਜਾਬ ਬਠਿੰਡਾ :23 ਅਪ੍ਰੈਲ 2025 ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦੀ ਸੰਗਤ ਮੰਡੀ ਦੇ ਕੋਟਗੁਰੂਕੇ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ…
ਪਟਿਆਲਾ ‘ਚ ਵਿਧਾਇਕਾਂ ਤੇ ਵੱਡੀ ਗਿਣਤੀ ਆਪ ਆਗੂਆ ਨੇ ਭਾਜਪਾ ਆਗੂਆਂ ਕੈਪਟਨ ਤੇ ਪ੍ਰਨੀਤ ਕੌਰ ਦੇ ਘਰ ਮੂਹਰੇ ਸਾੜਿਆ ਕੇਂਦਰ ਸਰਕਾਰ ਦਾ ਪੁਤਲਾ ਨਿਊਜ਼ ਪੰਜਾਬ ਪਟਿਆਲਾ, 1 ਮਈ 2025 ਕੇਂਦਰ ਦੀ ਭਾਜਪਾ ਸਰਕਾਰ ਦੀ ਸ਼ਹਿ ‘ਤੇ ਪੰਜਾਬ ਨਾਲ ਧੱਕਾ ਕਰਦਿਆਂ ਬੀ.ਬੀ.ਐਮ.ਬੀ. ਵੱਲੋਂ ਹਰਿਆਣਾ…