ਭਾਰਤ, ਮੁੱਖ ਖ਼ਬਰਾਂ ਗੈਂਸ ਕੰਪਨੀਆਂ ਨੇ ਸਿਲੰਡਰ ਦੀ ਕੀਮਤ ਘਟਾਈ – ਅੱਜ ਤੋਂ ਨਵੀਆਂ ਦਰਾਂ ਲਾਗੂ June 1, 2025 ਨਿਊਜ਼ ਪੰਜਾਬ ਨਵੀਂ ਦਿੱਲੀ 1 ਜੂਨ – ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲਪੀਜੀ ਸਿਲੰਡਰ (19 ਕਿਲੋ) ਦੀ ਕੀਮਤ 24 ਰੁਪਏ ਘਟਾ ਦਿੱਤੀ ਹੈ। ਨਵੀਆਂ ਕੀਮਤਾਂ ਅੱਜ ਤੋਂ ਲਾਗੂ ਹੋ ਗਈਆਂ ਹਨ। ਇਸ ਕਟੌਤੀ ਤੋਂ ਬਾਅਦ, ਦਿੱਲੀ ਵਿੱਚ ਵਪਾਰਕ ਸਿਲੰਡਰ ਦੀ ਕੀਮਤ ਹੁਣ 1723.50 ਰੁਪਏ ਹੋ ਗਈ ਹੈ।
ਮਹਾਦੇਵ ਸੱਟੇਬਾਜ਼ੀ ਐਪ ਮਾਮਲੇ ‘ਚ ਛੱਤੀਸਗੜ੍ਹ ‘ਚ ਭੁਪੇਸ਼ ਬਘੇਲ ਦੀ ਰਿਹਾਇਸ਼ ‘ਤੇ ਸੀਬੀਆਈ ਦੀ ਛਾਪੇਮਾਰੀ ਨਿਊਜ਼ ਪੰਜਾਬ ਛੱਤੀਸਗੜ੍ਹ:26 ਮਾਰਚ 2025 ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਬੁੱਧਵਾਰ ਨੂੰ ਮਹਾਦੇਵ ਸੱਟੇਬਾਜ਼ੀ ਐਪ ਮਾਮਲੇ ਵਿੱਚ ਕਾਂਗਰਸ ਦੇ ਜਨਰਲ…
ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ ਨਿਊਜ਼ ਪੰਜਾਬ 26 ਜਨਵਰੀ 2025 ਅੱਜ ਦੇਸ਼ ਭਰ ਵਿਚ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਸਾਰਾ ਦੇਸ਼ ਜਸ਼ਨ ਦੇ…
ਪੰਜਾਬ’ਚ ਛਾਈ ਸੰਘਣੀ ਧੁੰਦ, ਚੰਡੀਗੜ੍ਹ ,ਦਿੱਲੀ ਸਮੇਤ ਕਈ ਇਲਾਕਿਆਂ ਵਿੱਚ ਪਿਆ ਮੀਂਹ ,ਮੀਹ ਨੇ ਮੁੜ ਬਦਲਿਆ ਮਜਾਜ ਨਿਊਜ਼ ਪੰਜਾਬ ਮੌਸਮ ਵਿਭਾਗ,16 ਜਨਵਰੀ 2025 ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ਦਾ ਮੌਸਮ ਬਦਲ ਗਿਆ ਹੈ।ਵੀਰਵਾਰ ਤੜਕੇ ਦਿੱਲੀ-ਐਨਸੀਆਰ ਤੋਂ ਲੈ…