ਅੱਜ ਪੰਜਾਬ ਕੈਬਨਟ ਦੀ ਅਹਿਮ ਮੀਟਿੰਗ, ਮੀਟਿੰਗ’ਚ ਪੰਜਾਬ ਦੇ ਅਹਿਮ ਮੁੱਦਿਆਂ ਤੇ ਹੋਵੇਗੀ ਚਰਚਾ

ਨਿਊਜ਼ ਪੰਜਾਬ

ਚੰਡੀਗੜ੍ਹ, 19 ਜੂਨ, 2025

ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ (21 ਜੂਨ ਨੂੰ) ਦੁਪਹਿਰ 1 ਵਜੇ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੇ ਚੰਡੀਗੜ੍ਹ ਸਥਿਤ ਸਰਕਾਰੀ ਨਿਵਾਸ ਸਥਾਨ ‘ਤੇ ਹੋਵੇਗੀ।ਸੈਸ਼ਨ ਦੌਰਾਨ ਸ਼ਾਸਨ ਅਤੇ ਨੀਤੀਗਤ ਮਾਮਲਿਆਂ ਨਾਲ ਸਬੰਧਤ ਮਹੱਤਵਪੂਰਨ ਫੈਸਲਿਆਂ ‘ਤੇ ਚਰਚਾ ਹੋਣ ਦੀ ਉਮੀਦ ਹੈ।