ਨਿਊਜ਼ ਪੰਜਾਬ
ਲੁਧਿਆਣਾ 23 ਜੂਨ, 2025
ਲੁਧਿਆਣਾ ਪੱਛਮੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ ਨੇ ਉਪ ਚੋਣ ਜਿੱਤ ਲਈ ਹੈ । ਫਾਈਨਲ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨਾਲੋਂ 10637 ਵੋਟਾਂ ਅੱਗੇ ਚੱਲ ਰਹੇ ਹਨ। ਆਪ ਦੇ ਸੰਜੀਵ ਅਰੋੜਾ ਨੂੰ 35179 ਅਤੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 24542 ਵੋਟਾਂ ਮਿਲੀਆਂ ਹਨ ਜਦ ਕਿ ਭਾਜਪਾ ਦੇ ਜੀਵਨ ਗੁਪਤਾ ਨੂੰ 20323 ਮਿਲੀਆਂ ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 8203 ਵੋਟਾਂ ਮਿਲੀਆਂ ਹਨ
