ਨਿਊਜ਼ ਪੰਜਾਬ
26 ਜੂਨ, 2025
ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ ਨੇ ਬੀਤੇ ਦਿਨੀ ਲੁਧਿਆਣਾ ਜਿਮਨੀ ਚੋਣ ਜਿੱਤੀ ਸੀ। ਹੁਣ ਉਨ੍ਹਾਂ ਨੂੰ ਵਿਧਾਇਕ ਵਜੋਂ ਸਹੁੰ ਚੁਕਵਾਈ ਜਾਵੇਗੀ। ਸੰਜੀਵ ਅਰੋੜਾ ਸਨਿਚਰਵਾਰ, ਯਾਨੀ ਕਿ 28 ਜੂਨ ਨੂੰ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਵਿਚ ਸਹੁੰ ਚੁੱਕਣਗੇ। ਇਹ ਸਹੁੰ ਚੁਕਵਾਉਣ ਦੀ ਰਸਮ ਸਪੀਕਰ ਕੁਲਤਾਰ ਸਿੰਘ ਸੰਧਵਾ ਅਦਾ ਕਰਨਗੇ
