ਸੰਜੀਵ ਅਰੋੜਾ ਨੇ ਕੈਬਨਟ ਮੰਤਰੀ ਵਜੋਂ ਚੁੱਕੀ ਸਹੁੰ , ਸੰਜੀਵ ਅਰੋੜਾ ਨੂੰ ਮਿਲਿਆ INDUSTRY ਅਤੇ NRI ਵਿਭਾਗ,ਕੁਲਦੀਪ ਸਿੰਘ ਧਾਲੀਵਾਲ ਤੋਂ ਵਾਪਿਸ ਲਿਆ NRI ਵਿਭਾਗ 

ਨਿਊਜ਼ ਪੰਜਾਬ

ਚੰਡੀਗੜ੍ਹ:3 ਜੁਲਾਈ 2025

ਨਵੇਂ ਬਣੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਭਾਗ ਦੇ ਦਿੱਤੇ ਹਨ । ਜਾਣਕਾਰੀ ਅਨੁਸਾਰ ਸੰਜੀਵ ਅਰੋੜਾ ਨੂੰ ਉਦਯੋਗ ਵਿਭਾਗ ਤੇ ਐਨਆਰਆਈ ਵਿਭਾਗ ਦੇ ਦਿੱਤਾ ਹੈ । ਦੱਸਣ ਯੋਗ ਹੈ ਕੁਲਦੀਪ ਸਿੰਘ ਧਾਲੀਵਾਲ ਕੋਲ ਇੱਕੋ ਹੀ ਵਿਭਾਗ ਸੀ ਜੋ ਵਾਪਸ ਲੈ ਲਿਆ ਹੈ । ਹੁਣ ਇਹ ਦੇਖਣਾ ਹੋਵੇਗਾ ਕਿ ਕੁਲਦੀਪ ਸਿੰਘ ਧਾਲੀਵਾਲ ਨੂੰ ਕਿਹੜਾ ਵਿਭਾਗ ਦਿੱਤਾ ਜਾ ਸਕਦਾ ਹੈ ।