ਕੱਲ 30 ਜੁਲਾਈ ਨੂੰ ਪੰਜਾਬ ਕੈਬਨਟ ਦੀ ਹੋਵੇਗੀ ਅਹਿਮ ਮੀਟਿਗ 

ਨਿਊਜ਼ ਪੰਜਾਬ

ਚੰਡੀਗੜ੍ਹ, 29 ਜੁਲਾਈ, 2025

ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਕੱਲ੍ਹ, 30 ਜੁਲਾਈ ਨੂੰ ਸਵੇਰੇ 10 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਸਥਾਨ ‘ਤੇ ਹੋਣ ਵਾਲੀ ਹੈ।ਸੂਤਰਾਂ ਤੋਂ ਪਤਾ ਚੱਲਦਾ ਹੈ ਕਿ ਮੀਟਿੰਗ ਦੌਰਾਨ ਕਈ ਮਹੱਤਵਪੂਰਨ ਫੈਸਲਿਆਂ ਨੂੰ ਅੰਤਿਮ ਰੂਪ ਦਿੱਤੇ ਜਾਣ ਦੀ ਸੰਭਾਵਨਾ ਹੈ।