ਨਿਊਜ਼ ਪੰਜਾਬ
ਲੁਧਿਆਣਾ, 15 ਅਗਸਤ – ਸੀਨੀਅਰ ਸਿਟੀਜ਼ਨ ਵੈਲਫੇਅਰ ਕੌਸਲ ਅਰਬਨ ਅਸਟੇਟ ਫੇਸ 1 ਦੁਗਰੀ ਲੁਧਿਆਣਾ ਵਿਖ਼ੇ 79ਵੇਂ ਸੁੰਤਰਤਾ ਦਿਵਸ ਸਬੰਧੀ ਇਲਾਕਾ ਨਿਵਾਸੀਆਂ ਵੱਲੋਂ ਵਿਸ਼ੇਸ਼ ਸਮਾਗਮ ਕੀਤਾ ਗਿਆ,
ਇਸ ਸਮੇਂ ਸੀਨੀਅਰ ਸਿਟੀਜ਼ਨ ਵੈਲਫੇਅਰ ਕੌਸਲ ਅਰਬਨ ਅਸਟੇਟ ਫੇਸ 1 ਦੇ ਪ੍ਰਧਾਨ ਸ. ਬਲਜੀਤ ਸਿੰਘ ਸੇਠੀ, ਕੁਲਵਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠ ਕੌਸਲ ਦੇ ਮੈਬਰ ਸੀਨੀਅਰ ਸਿਟੀਜ਼ਨ ਭਵਨ ਵਿਖੇ ਰਾਸ਼ਟਰੀ ਝੰਡੇ ਨੂੰ ਸਲਾਮੀ ਦੇਦੇ ਹੋਏ!
