ਨਿਊਜ਼ ਪੰਜਾਬ
28 ਅਗਸਤ 2025
ਪੰਜਾਬ ਦੇ ਸਿੱਖਿਆ ਵਿਭਾਗ ਵਿਚ ਵੱਡੇ ਪੱਧਰ ਉਤੇ ਤਬਦਲੇ ਕੀਤੇ ਗਏ ਹਨ। ਜਾਰੀ ਨੋਟੀਫਿਕੇਸ਼ਨ ਮੁਤਾਬਕ ਵਿਭਾਗ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਤੇ ਪ੍ਰਿੰਸੀਪਲਾਂ ਦੀਆਂ ਵੱਡੇ ਪੱਧਰ ‘ਤੇ ਬਦਲੀਆਂ ਕੀਤੀਆਂ ਗਈਆਂ ਹਨ। ਬਦਲੀਆਂ ਦੀ ਪੂਰੀ ਸੂਚੀ ਹੇਠਾਂ ਦੇਖੋ…







