ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 18 ਅਧਿਕਾਰੀਆਂ ਦੇ ਵੱਡੇ ਪੱਧਰ’ ਤੇ ਕੀਤੇ ਤਬਾਦਲੇ; ਵੇਖੋ ਪੂਰੀ ਲਿਸਟ…

ਨਿਊਜ਼ ਪੰਜਾਬ

6 ਸਤੰਬਰ 2025

ਪੰਜਾਬ ਸਰਕਾਰ ਨੇ ਨਗਰ ਨਿਗਮਾਂ ਵਿੱਚ ਵੱਡਾ ਫੇਰਬਦਲ ਕੀਤਾ ਹੈ ਅਤੇ ਲਗਭਗ 18 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

ਸਥਾਨਕ ਸੰਸਥਾ ਵਿਭਾਗ ਦੇ ਡਾਇਰੈਕਟਰ ਨੇ ਤਬਾਦਲੇ ਕੀਤੇ ਹਨ। ਇਸ ਵਿੱਚ ਕੁਝ ਅਧਿਕਾਰੀਆਂ ਨੂੰ ਵਾਧੂ ਕੰਮ ਵੀ ਸੌਂਪਿਆ ਗਿਆ ਹੈ। ਜਲੰਧਰ, ਲੁਧਿਆਣਾ, ਅੰਮ੍ਰਿਤਸਰ ਸਮੇਤ ਕਈ ਨਗਰ ਨਿਗਮਾਂ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।