ਅਕਾਲੀ ਦਲ ਨੂੰ ਝਟਕਾ! ਸੀਨੀਅਰ ਅਕਾਲੀ ਆਗੂ ਅਨਿਲ ਜੋਸ਼ੀ ਨੇ ਕਾਂਗਰਸ’ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਨਿਊਜ਼ ਪੰਜਾਬ

30 ਸਤੰਬਰ 2025

ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ ਹੈ। ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਅਖ਼ਿਰਕਾਰ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਛੱਡ ਦਿੱਤਾ ਹੈ। ਉਹਨਾਂ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਹੱਥ ਮਿਲਾਇਆ ਅਤੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।