ਨਿਊਜ਼ ਪੰਜਾਬ
13 ਅਕਤੂਬਰ 2025
ਜਿੰਮੀ ਸ਼ੇਰਗਿੱਲ ਦੇ ਪਿਤਾ ਸੱਤਿਆਜੀਤ ਸਿੰਘ ਸ਼ੇਰਗਿੱਲ ਦਾ 90 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਮਸ਼ਹੂਰ ਪਾਲੀਵੁੱਡ ਅਦਾਕਾਰ ਜਿੰਮੀ ਸ਼ੇਰਗਿੱਲ ਦੇ ਪਿਤਾ ਸੱਤਿਆਜੀਤ ਸਿੰਘ ਸ਼ੇਰਗਿੱਲ ਦਾ 11 ਅਕਤੂਬਰ ਨੂੰ 90 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਪਰਿਵਾਰ ਨੇ ਦੱਸਿਆ ਕਿ 14 ਅਕਤੂਬਰ ਨੂੰ ਭੋਗ ਅਤੇ ਅੰਤਿਮ ਅਰਦਾਸ ਹੋਵੇਗੀ।
