ਨਿਊਜ਼ ਪੰਜਾਬ
17 ਅਕਤੂਬਰ 2025
ਸਾਬਕਾ ਹਾਕੀ ਖਿਡਾਰੀ ਕ੍ਰਿਸ਼ਨੂੰ, ਜੋ ਕਿ ਕਈ ਸਿਆਸਤਦਾਨਾਂ ਦਾ ਨਜ਼ਦੀਕੀ ਦੱਸਿਆ ਜਾ ਰਿਹਾ ਹੈ, ਉਸ ਨੂੰ ਵੀ ਰਿਸ਼ਵਤਖੋਰੀ ਦੇ ਮਾਮਲੇ ਵਿਚ ਸੀ. ਬੀ. ਆਈ. ਵਲੋਂ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਬਾਅਦ ਦੁਪਹਿਰ ਦੋਨਾਂ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
