ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ ਬੀ ਐੱਸ ਈ) ਨੇ ਅੱਜ ਦਸਵੀਂ ਤੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਦੀ ਫਾਈਨਲ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ ਪ੍ਰੀਖਿਆਵਾਂ 17 ਫਰਵਰੀ ਤੋਂ 9 ਅਪਰੈਲ ਦਰਮਿਆਨ ਹੋਣਗੀਆਂ। ਦਸਵੀਂ ਜਮਾਤ ਦੀ ਪ੍ਰੀਖਿਆ 17 ਫਰਵਰੀ ਤੋਂ 10 ਮਾਰਚ ਤੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ 17 ਫਰਵਰੀ ਤੋਂ 9 ਅਪਰੈਲ ਦਰਮਿਆਨ ਹੋਵੇਗੀ। ਇਹ ਪ੍ਰੀਖਿਆਵਾਂ ਸਵੇਰੇ ਸਾਢੇ ਦਸ ਵਜੇ ਸ਼ੁਰੂ ਹੋਣਗੀਆਂ।
CBSE Board Exams 2026 Class 10, 12 – ਬੌਰਡ ਨੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਦੀ ਫਾਈਨਲ ਡੇਟਸ਼ੀਟ ਜਾਰੀ ਕੀਤੀ
