ਨਿਊਜ਼ ਪੰਜਾਬ
14 ਨਵੰਬਰ 2025
ਤਰਨਤਾਰਨ ਜ਼ਿਮਨੀ ਚੋਣ: ਸਤਵੇਂ ਗੇੜ ’ਚ ਵੀ ਆਮ ਆਦਮੀ ਪਾਰਟੀ ਅੱਗੇ
ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ- 17357
ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ -15521
ਕਾਂਗਰਸ ਦੇ ਉਮੀਦਵਾਰ ਕਰਨਬੀਰ ਸਿੰਘ – 8181
ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ- 1974
ਆਜਾਦ ਉਮੀਦਵਾਰ ਮਨਦੀਪ ਸਿੰਘ ਖਾਲਸਾ- 7667
ਤਰਨਤਾਰਨ ਜ਼ਿਮਣੀ ਚੋਣ ਵਿੱਚ 192,838 ਵੋਟਰ ਵੱਲੋਂ ਅੱਜ 15 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਵੋਟਿੰਗ ਦੀ ਗਿਣਤੀ ਸਵੇਰ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਤਰਨਤਾਰਨ ਸੀਟ ‘ਤੇ ਮੁੱਖ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਦੀ ਸੁਖਵਿੰਦਰ ਕੌਰ, ਭਾਰਤੀ ਜਨਤਾ ਪਾਰਟੀ ਦੇ ਹਰਜੀਤ ਸਿੰਘ ਸੰਧੂ, ਆਮ ਆਦਮੀ ਪਾਰਟੀ ਦੇ ਹਰਮੀਤ ਸਿੰਘ ਸੰਧੂ ਅਤੇ ਕਾਂਗਰਸ ਦੇ ਕਰਨਬੀਰ ਸਿੰਘ ਵਿਚਕਾਰ ਹੈ।
