ਤਰਨ ਤਰਨ ਜਿਮਨੀ ਚੋਣ:10ਵੇਂ ਰਾਊਂਡ ’ਚ ਵੀ ਆਮ ਆਦਮੀ ਪਾਰਟੀ ਦੀ ਲੀਡ ਬਰਕਰਾਰ

ਨਿਊਜ਼ ਪੰਜਾਬ

14 ਨਵੰਬਰ 2025

ਤਰਨ ਤਰਨ ਜਿਮਨੀ ਚੋਣ:10ਵੇਂ ਰਾਊਂਡ ’ਚ ਵੀ ਆਮ ਆਦਮੀ ਪਾਰਟੀ ਦੀ ਲੀਡ ਬਰਕਰਾਰ

ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ- 26892

ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ -19598

ਆਜਾਦ ਉਮੀਦਵਾਰ ਮਨਦੀਪ ਸਿੰਘ ਖਾਲਸਾ- 11793

ਕਾਂਗਰਸ ਦੇ ਉਮੀਦਵਾਰ ਕਰਨਬੀਰ ਸਿੰਘ – 10139

ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ- 3659