ਤਰਨਤਾਰਨ ਜ਼ਿਮਨੀ ਚੋਣਾਂ- 12ਵੇਂ ਰਾਊਂਡ ’ਚ ਵੀ ਆਮ ਆਦਮੀ ਪਾਰਟੀ ਦੀ ਲੀਡ ਬਰਕਰਾਰ

ਨਿਊਜ਼ ਪੰਜਾਬ

14 ਨਵੰਬਰ 2025

ਤਰਨਤਾਰਨ ਜ਼ਿਮਨੀ ਚੋਣਾਂ- 12ਵੇਂ ਰਾਊਂਡ ’ਚ ਵੀ ਆਮ ਆਦਮੀ ਪਾਰਟੀ ਦੀ ਲੀਡ ਬਰਕਰਾਰ

ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ- 32520

ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ -22284

ਆਜਾਦ ਉਮੀਦਵਾਰ ਮਨਦੀਪ ਸਿੰਘ ਖਾਲਸਾ- 14432

ਕਾਂਗਰਸ ਦੇ ਉਮੀਦਵਾਰ ਕਰਨਬੀਰ ਸਿੰਘ – 11294

ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ- 4653