ਨਿਊਜ਼ ਪੰਜਾਬ
14 ਨਵੰਬਰ 2025
15ਵੇਂ ਰਾਊਂਡ ’ਚ ਵੀ ਆਮ ਆਦਮੀ ਪਾਰਟੀ ਦੀ ਲੀਡ ਬਰਕਰਾਰ
ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ- 40169
ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ -28852
ਆਜਾਦ ਉਮੀਦਵਾਰ ਮਨਦੀਪ ਸਿੰਘ ਖਾਲਸਾ- 18315
ਕਾਂਗਰਸ ਦੇ ਉਮੀਦਵਾਰ ਕਰਨਬੀਰ ਸਿੰਘ – 14010
ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ- 5762
