ਨਿਊਜ਼ ਪੰਜਾਬ
ਚੰਡੀਗੜ੍ਹ:15 ਨਵੰਬਰ 2025
ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਮਨਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਐਸਐਸਪੀ ਵੱਲੋਂ ਇੱਕ ਗੈਂਗਸਟਰ ਦੇ ਖਿਲਾਫ ਕਾਰਵਾਈ ਕਰਨ ਦੀ ਥਾਂ ਤੇ ਉਸ ਨੂੰ ਰਾਹਤ ਦੇਣ ਦੇ ਦੋਸ਼ ਲੱਗੇ ਹਨ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਹ ਸਖਤ ਕਾਵਾਈ ਕੀਤੀ ਹੈ।
