ਕੁਰੂਕਸ਼ੇਤਰ’ਚ PM ਮੋਦੀ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮ’ਚ ਸ਼ਿਰਕਤ

ਨਿਊਜ਼ ਪੰਜਾਬ

ਹਰਿਆਣਾ, 25 ਨਵੰਬਰ-2025

ਅੱਜ ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁੱਜੇ, ਜਿਥੇ ਉਹ ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿਚ ਇਕ ਵਿਸ਼ੇਸ਼ ਪ੍ਰੋਗਰਾਮ ਵਿਚ ਹਿੱਸਾ ਲੈਂਦੇ ਹੋਏ ਦਿਖਾਈ ਦਿੱਤੇ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਇਸ ਮੌਕੇ ਉਨ੍ਹਾਂ ਨਾਲ ਮੌਜੂਦ ਸਨ।