ਨਿਊਜ਼ ਪੰਜਾਬ
29 ਨਵੰਬਰ 2025
ਪੰਜਾਬ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 59 ਅਫਸਰਾਂ ਦੇ ਤਬਾਦਲੇ ਕੀਤੇ ਹਨ, ਜਿਨ੍ਹਾਂ ਵਿਚ 2 IAS ਤੇ 57 PCS ਅਧਿਕਾਰੀ ਸ਼ਾਮਲ ਹਨ। ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਉਨ੍ਹਾਂ ਦੇ ਨਾਵਾਂ ਦੀ ਲਿਸਟਾਂ ਹੇਠਾਂ ਦਿੱਤੀ ਗਈ ਹੈ-









