ਕੰਗਨਾ ਰਣੌਤ ਮਾਣਹਾਨੀ ਕੇਸ: ਬਠਿੰਡਾ ਅਦਾਲਤ ਵਿੱਚ ਅੱਜ ਸੁਣਵਾਈ

ਨਿਊਜ਼ ਪੰਜਾਬ

4 ਦਸੰਬਰ 2025

ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਮਾਣਹਾਨੀ ਕੇਸ ਵਿਚ ਸੁਣਵਾਈ ਅੱਜ ਹੋਵੇਗੀ। ਬਠਿੰਡਾ ਦੀ ਅਦਾਲਤ ਵਿਚ ਅੱਜ ਸੁਣਵਾਈ ਹੋਵੇਗੀ। ਕੰਗਨਾ ਰਣੌਤ ਨੇ ਸਰੀਰਕ ਤੌਰ ‘ਤੇ ਪੇਸ਼ ਹੋਣ ਤੋਂ ਛੋਟ ਮੰਗੀ ਹੋਈ ਹੈ। ਕੰਗਨਾ ਰਣੌਤ ਨੇ ਕਿਸਾਨ ਅੰਦੋਲਨ ਦੌਰਾਨ 87 ਸਾਲਾ ਮਹਿਲਾ ਕਿਸਾਨ ਬੇਬੇ ਮਹਿੰਦਰ ਕੌਰ ਬਾਰੇ ਵਿਵਾਦਿਤ ਟਿੱਪਣੀ ਕੀਤੀ ਸੀ, ਜਿਸ ਨੂੰ ਲੈ ਕੇ ਬੇਬੇ ਮਹਿੰਦਰ ਕੌਰ ਨੇ ਕੰਗਨਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ।