ਨਿਊਜ਼ ਪੰਜਾਬ
9 ਦਸੰਬਰ 2025
ਅਕਾਲੀ ਆਗੂ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਨੇ ਬੀਤੇ ਦਿਨ ਪੰਜ ਸਿੰਘ ਸਾਹਿਬਾਨ ਵਲੋਂ ਲਗਾਈ ਗਈ ਤਨਖਾਹ ਤਹਿਤ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਗੁਰੂ ਰਾਮ ਦਾਸ ਵਿਖੇ ਇਕ ਘੰਟਾ ਜੂਠੇ ਬਰਤਨ ਅਤੇ ਜੋੜਾ ਘਰ ਵਿਖੇ ਇਕ ਘੰਟਾ ਸੰਗਤਾਂ ਦੇ ਜੋੜੇ ਸਾਫ਼ ਕਰਨ ਦੀ ਸੇਵਾ ਅੱਜ ਸ਼ੁਰੂ ਕੀਤੀ ਹੈ।
