
ਪ੍ਰਿਤਪਾਲ ਸਿੰਘ ਪਾਲੀ
ਲੁਧਿਆਣਾ 25 ਦਸੰਬਰ – ਜ਼ਿਲ੍ਹਾ ਅਕਾਲੀ ਜੱਥਾ ਲੁਧਿਆਣਾ ( ਸ਼ਹਿਰੀ ) ਦੇ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਭਿੰਦਾ ਨੇ ਇੱਕ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਜ਼ਿਲ੍ਹਾ ਅਕਾਲੀ ਜਥਾ ਲੁਧਿਆਣਾ ਦੀ ਇਕ ਵਿਸ਼ੇਸ਼ ਇਕੱਤਰਤਾ ਸਰਬੰਸ ਦਾਨੀ ਸਤਿਗੁਰੂ ਕਲਗੀਧਰ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਤਿੰਨ ਜਨਵਰੀ ਨੂੰ ਨਗਰ ਕੀਰਤਨ ਦੀਆਂ ਤਿਆਰੀਆਂ ਕਰਨ ਲਈ ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ 29 ਦਸੰਬਰ ਨੂੰ ਸਵੇਰੇ 11 ਵਜੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਵਿਖੇ ਹੋਵੇਗੀ
