ਨਿਊਜ਼ ਪੰਜਾਬ
28 ਦਸੰਬਰ 2025
ਜ਼ਿਲ੍ਹਾ ਬਠਿੰਡਾ ਦੇ ਥਾਣਾ ਸੰਗਤ ਮੰਡੀ ਵਿਖੇ ਤਇਨਾਤ ਐੱਸ.ਐਚ.ਓ. ਦਲਜੀਤ ਸਿੰਘ ਨੂੰ ਡਿਊਟੀ ਵਿਚ ਅਣਗਿਹਲੀ ਵਰਤਣ ਦੇ ਦੋਸ਼ਾਂ ਤਹਿਤ ਮੁਅੱਤਲ ਕਰ ਦਿੱਤਾ ਗਿਆ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਰ ਕੌਂਡਲ ਦੇ ਨਿਰਦੇਸ਼ਾ ਅਨੁਸਾਰ ਡਿਊਟੀ ਵਿਚ ਅਣਗਹਿਲੀ ਦੇ ਦੋਸ਼ ਲਗਾਏ ਗਏ ਹਨ।
