ਨਿਊਜ਼ ਪੰਜਾਬ
1 ਫਰਵਰੀ 2026
ਕਾਂਗਰਸ ਪਾਰਟੀ ਲਈ ਇੱਕ ਵੱਡੀ ਸਿਆਸੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਕਾਂਗਰਸ ਦੇ ਪ੍ਰਮੁੱਖ ਚਿਹਰੇ ਅਤੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਦੇ ਇਸ ਫ਼ੈਸਲੇ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ।
