ਨਿਊਜ਼ ਪੰਜਾਬ
8 ਫ਼ਰਵਰੀ 2026
ਅੱਜ ਦੁਪਹਿਰ 1 ਵਜੇ ਦੇ ਕਰੀਬ ਨਡਾਲਾ -ਬੇਗੋਵਾਲ ਰੋਡ ਉਤੇ ਅੱਡਾ ਨੰਗਲ ਲਬਾਣਾ ਵਿਖੇ ਇਕ ਸਕੂਟਰੀ ਤੇ ਮੋਟਰਸਾਈਕਲ ਦਰਮਿਆਨ ਟੱਕਰ ਹੋ ਜਾਂਦੀ ਹੈ, ਜਿਸ ਵਿਚ ਮਾਰਕੀਟ ਕਮੇਟੀ ਭੁਲੱਥ ਦੇ ਚੇਅਰਮੈਨ ਤੇਜਿੰਦਰ ਸਿੰਘ ਰੈਂਪੀ ਦੀ ਮੌਤ ਅਤੇ 3 ਹੋਰਾਂ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ ।
