ਪੰਜਾਬ ਸਰਕਾਰ ਦਾ ਵੱਡਾ ਪ੍ਰਸ਼ਾਸਨਿਕ ਫੇਰਬਦਲ: 8 IAS ਤੇ 88 PCS ਅਧਿਕਾਰੀਆਂ ਦੇ ਤਬਾਦਲੇ ਤੁਰੰਤ ਲਾਗੂ

ਨਿਊਜ਼ ਪੰਜਾਬ

20 ਫ਼ਰਵਰੀ 2026

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ, ਜਿਸ ਵਿੱਚ 8 IAS ਅਤੇ 88 PCS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਸ਼ਾਮਲ ਹਨ।

ਪੰਜਾਬ ਰਾਜਪਾਲ ਵੱਲੋਂ ਮਨਜੂਰੀ ਉਪਰੰਤ ਇਨ੍ਹਾਂ ਅਧਿਕਾਰੀਆਂ ਦੀ ਤੁਰੰਤ ਬਦਲੀ ਨੂੰ ਲਾਗੂ ਕੀਤਾ ਗਿਆ ਹੈ। ਦੱਸ ਦਈਏ ਕਿ ਬੀਤੇ ਦਿਨੀ ਵੀ ਸਰਕਾਰ ਵੱਲੋਂ ਬਦਲੀਆਂ ਕੀਤੀਆਂ ਗਈਆਂ ਸਨ