ਬਿਟਕੋਇਨ ਘੁਟਾਲਾ ਮਾਮਲਾ: ਰਾਜ ਕੁੰਦਰਾ ਨੂੰ PMLA ਅਦਾਲਤ ਵੱਲੋਂ ਜ਼ਮਾਨਤ

ਨਿਊਜ਼ ਪੰਜਾਬ

20 ਫ਼ਰਵਰੀ 2026

ਬਿਟਕੋਇਨ ਘੁਟਾਲੇ ਨਾਲ ਸੰਬੰਧਿਤ ਇਕ ਮਾਮਲੇ ਵਿਚ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਮਸ਼ਹੂਰ ਕਾਰੋਬਾਰੀ ਰਾਜ ਕੁੰਦਰਾ ਮੁੰਬਈ ਦੀ ਇਕ ਵਿਸ਼ੇਸ਼ ਪੀਐਮਐਲਏ (ਮਨੀ ਲਾਂਡਰਿੰਗ ਰੋਕਥਾਮ ਐਕਟ) ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਇਹ ਫ਼ੈਸਲਾ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਇਸ ਮਾਮਲੇ ਵਿਚ ਦਾਇਰ ਚਾਰਜਸ਼ੀਟ ਦੇ ਆਧਾਰ ‘ਤੇ ਜਾਰੀ ਕੀਤਾ। ਜ਼ਮਾਨਤ ਮਿਲਣ ਤੋਂ ਬਾਅਦ ਕਾਰੋਬਾਰੀ ਰਾਜ ਕੁੰਦਰਾ ਨੇ ਕਿਹਾ, ”ਸਤਿਆਮੇਵ ਜਯਤੇ…”।