ਪੰਜਾਬ ਵਿੱਚ ਤਬਾਦਲਿਆਂ ਦੀ ਲਹਿਰ ਜਾਰੀ, 45 IAS ਤੇ PCS ਅਧਿਕਾਰੀਆਂ ਦੇ ਤਬਾਦਲੇ

ਨਿਊਜ਼ ਪੰਜਾਬ

2 ਮਈ 2026

ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਕੀ ਸੁਧਾਰਾਂ ਦੇ ਤਹਿਤ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਕੜੀ ਵਿੱਚ ਸਰਕਾਰ ਨੇ 45 ਹੋਰ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਜਿਨ੍ਹਾਂ ਅਧਿਕਾਰੀਆਂ ਦੀ ਤਬਦੀਲੀ ਕੀਤੀ ਗਈ ਹੈ, ਉਨ੍ਹਾਂ ਦੇ ਨਾਂ ਹੇਠਾਂ ਦਿੱਤੀ ਲਿਸਟ ਵਿੱਚ ਦਰਜ ਹਨ।