ਨਿਊਜ਼ ਪੰਜਾਬ
14 ਅਗਸਤ,2026
ਪੰਜਾਬ ਲੈਂਡ ਰਿਕਾਰਡ ਸੋਸਾਇਟੀ (PLRS) ਵੱਲੋਂ ਸਹਾਇਕ ਸਿਸਟਮ ਮੈਨੇਜਰਾਂ (ASM) ਲਈ ਤਾਇਨਾਤੀ ਅਤੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਡਾਇਰੈਕਟੋਰੇਟ ਆਫ਼ ਲੈਂਡ ਰਿਕਾਰਡਜ਼ ਪੰਜਾਬ, ਪੰਜਾਬ ਸਿਵਲ ਸਕੱਤਰੇਤ-1, ਸੈਕਟਰ-1, ਚੰਡੀਗੜ੍ਹ ਵੱਲੋਂ ਜਾਰੀ ਹੁਕਮਾਂ ਅਨੁਸਾਰ ਨਿਰਧਾਰਤ ਸਿਖਲਾਈ ਪੂਰੀ ਕਰਨ ਵਾਲੇ ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਸਥਾਨਾਂ ’ਤੇ ਤਾਇਨਾਤ ਕੀਤਾ ਗਿਆ ਹੈ।


ਇਨ੍ਹਾਂ ਹੁਕਮਾਂ ਤਹਿਤ ਕੁੱਲ 46 ਸਹਾਇਕ ਸਿਸਟਮ ਮੈਨੇਜਰਾਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ। ਅਧਿਕਾਰੀਆਂ ਨੂੰ ਉਨ੍ਹਾਂ ਦੇ ਨਵੇਂ ਤਾਇਨਾਤੀ ਸਥਾਨਾਂ ’ਤੇ ਡਿਊਟੀ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ। 46 ਅਧਿਕਾਰੀਆਂ ਦੀ ਤਬਾਦਲਾ ਅਤੇ ਤਾਇਨਾਤੀ ਸਬੰਧੀ ਪੂਰੀ ਸੂਚੀ ਹੇਠਾਂ ਦਿੱਤੀ ਗਈ ਹੈ।
