ਨਿਊਜ਼ ਪੰਜਾਬ
17 ਅਗਸਤ,2026
ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿਖੇ ‘ਆਪ’ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਹੈਨਰੀ ਸਿੱਧੂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।
