ਪੰਜਾਬ ਜੇਲ੍ਹ ਵਿਭਾਗ ’ਚ ਵੱਡਾ ਫੇਰਬਦਲ, ਕਈ ਸਹਾਇਕ ਸੁਪਰਡੈਂਟਾਂ ਨੂੰ ਮਿਲੀ ਤਰੱਕੀ

ਨਿਊਜ਼ ਪੰਜਾਬ

18 ਸਤੰਬਰ,2026

ਪੰਜਾਬ ਜੇਲ੍ਹ ਵਿਭਾਗ ਵੱਲੋਂ ਸਹਾਇਕ ਸੁਪਰਡੈਂਟਾਂ ਨੂੰ ਤਰੱਕੀ ਦਿੱਤੀ ਗਈ ਹੈ। ਵਿਭਾਗ ਵੱਲੋਂ ਜਾਰੀ ਹੁਕਮਾਂ ਤਹਿਤ ਕਈ ਸਹਾਇਕ ਸੁਪਰਡੈਂਟਾਂ ਨੂੰ ਡਿਪਟੀ ਸੁਪਰਡੈਂਟ ਦੇ ਅਹੁਦੇ ’ਤੇ ਪ੍ਰਮੋਟ ਕੀਤਾ ਗਿਆ ਹੈ। ਇਸ ਸਬੰਧੀ ਵਿਭਾਗ ਵੱਲੋਂ ਅਧਿਕਾਰੀਆਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ। ਪ੍ਰਮੋਸ਼ਨ ਮਿਲਣ ਤੋਂ ਬਾਅਦ ਸਬੰਧਤ ਅਧਿਕਾਰੀਆਂ ਨੂੰ ਡਿਪਟੀ ਸੁਪਰਡੈਂਟ ਵਜੋਂ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ।