ਬਟਾਲਾ – ਐਸ ਡੀ ਐਮ ਦੀ ਰਿਪੋਰਟ ਕੋਰੋਨਾ ਪਾਜ਼ਿਟਿਵ ਆਈ

ਨਿਊਜ਼ ਪੰਜਾਬ
ਬਟਾਲਾ, 18 ਜੁਲਾਈ – ਬਟਾਲਾ ਦੇ ਐਸ.ਡੀ.ਐਮ ਬਲਵਿੰਦਰ ਸਿੰਘ ਦੀ ਵੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ।
ਇਸ ਤੋਂ ਪਹਿਲਾ ਜ਼ਿਲ੍ਹਾ ਗੁਰਦਾਸਪੁਰ ਦੇ ਐਡੀਸ਼ਨਲ ਡਿਪਟੀ ਕਮਿਸ਼ਨਰ ਸ੍ਰੀ ਟੀ ਪੀ ਸਿੰਘ ਸੰਧੂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ | ਇਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਅਧਿਕਾਰੀਆਂ ਅਤੇ ਮੁਲਾਜ਼ਮ ਦੇ ਟੈਸਟ ਵੀ ਕੀਤੇ ਜਾ ਰਹੇ ਹਨ |