ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਕੋਰੋਨਾ ਹੋਇਆ – ਪੜ੍ਹੋ ਵੇਰਵਾ

ਨਿਊਜ਼ ਪੰਜਾਬ
ਭੁਪਾਲ , 25 ਜੁਲਾਈ – ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਕੋਰੋਨਾ ਮਹਾਮਾਰੀ ਨੇ ਘੇਰ ਲਿਆ ਹੈ | ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ | ਸਿਹਤ ਅਧਿਕਾਰੀ ਉਨ੍ਹਾਂ ਦੇ ਲਿੰਕ ਵਿਚ ਆਏ ਵਿਅਕਤੀਆਂ ਦੀ ਸੂਚੀ ਵੀ ਤਿਆਰ ਕਰ ਰਹੇ ਹਨ | ਵਧੇਰੇ ਵੇਰਵਿਆਂ ਦੀ ਉਡੀਕ ਹੈ | ਭੁਪਾਲ ਵਿੱਚ ਦੱਸ ਦਿਨ ਲਈ ਲਾਕ-ਡਾਊਨ ਲਾਗੂ ਕਰ ਦਿੱਤਾ ਗਿਆ ਹੈ | |ਉਨ੍ਹਾਂ ਆਪਣੇ ਨਾਲ ਸਬੰਧਿਤ ਵਿਅਕਤੀਆਂ ਨੂੰ ਕਿਹਾ ਕਿ ਉਹ ਵੀ ਆਪਣਾ ਕੋਰੋਨਾ ਟੈਸਟ ਕਰਵਾਉਣ

 


Shivraj Singh Chouhan
@ChouhanShivraj

मेरे प्रिय प्रदेशवासियों, मुझे #COVID19 के लक्षण आ रहे थे, टेस्ट के बाद मेरी रिपोर्ट पॉज़िटिव आई है। मेरी सभी साथियों से अपील है कि जो भी मेरे संपर्क में आए हैं, वह अपना कोरोना टेस्ट करवा लें। मेरे निकट संपर्क वाले लोग क्वारन्टीन में चले जाएँ