ਬਾਲੀਵੁੱਡ ਦੀ ਪ੍ਰਸਿੱਧ ਹਸਤੀ ਅਮਿਤਾਭ ਬੱਚਨ ਹੋਏ ਤੰਦਰੁਸਤ – ਹਸਪਤਾਲੋਂ ਮਿਲੀ ਛੁਟੀ

newspunjab.net        ਨਿਊਜ਼ ਪੰਜਾਬ
ਮੁੰਬਈ, 2 ਅਗਸਤ – ਕੋਰੋਨਾ ਰਿਪੋਰਟ ਨੈਗੇਟਿਵ ਆਉਣ ਮਗਰੋਂ ਬਾਲੀਵੁੱਡ ਦੀ ਪ੍ਰਸਿੱਧ ਹਸਤੀ ਅਮਿਤਾਭ ਬੱਚਨ ਨੂੰ ਹਸਪਤਾਲ ਤੋਂ ਛੁੱਟੀ ਦੇ ਦਿਤੀ ਗਈ ਹੈ। ਇਸ ਸਬੰਧ ਵਿਚ ਉਨ੍ਹਾਂ ਦੇ ਬੇਟੇ ਤੇ ਅਦਾਕਾਰ ਅਭਿਸ਼ੇਕ ਬੱਚਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ।
ਅਭਿਸ਼ੇਕ ਬੱਚਨ ਨੇ ਆਪਣੇ ਟਵੀਟ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿਤਾ ਘਰ ਪਹੁੰਚ ਗਏ ਹਨ I