ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਰੋਨਾ ਪਾਜ਼ੇਟਿਵ ਹੋਏ – ਹਸਪਤਾਲ ਦਾਖਲ
ਨਿਊਜ਼ ਪੰਜਾਬ
ਨਵੀ ਦਿੱਲੀ , 2 ਅਗਸਤ – ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਰੋਨਾ ਲਪੇਟ ਵਿੱਚ ਆਉਣ ਕਾਰਨ ਆਰੰਭਿਕ ਲੱਛਣ ਨਜ਼ਰ ਆਉਣ ਤੇ ਕਰਵਾਏ ਟੈਸਟ ਤੋਂ ਬਾਅਦ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆ ਗਈ ਹੈ | ਉਨ੍ਹਾਂ ਆਪਣੇ ਟਵੀਟ ਸੁਨੇਹੇ ਵਿੱਚ ਕਿਹਾ ਕਿ ਉਨ੍ਹਾਂ ਨੂੰ ਡਾਕਟਰਾਂ ਦੀ ਸਲਾਹ ਤੇ ਹਸਪਤਾਲ ਦਾਖਲ ਹੋਣਾ ਪੈ ਰਿਹਾ , ਉਨ੍ਹਾਂ ਆਪਣੇ ਸੰਪਰਕ ਵਿੱਚ ਆਉਣ ਵਾਲੇ ਸਾਰੇ ਸੁਨੇਹੀਆਂ ਨੂੰ ਜਾਂਚ ਕਰਵਾਉਣ ਦੀ ਸਲਾਹ ਦਿਤੀ ਹੈ |

====
Amit Shah
कोरोना के शुरूआती लक्षण दिखने पर मैंने टेस्ट करवाया और रिपोर्ट पॉजिटिव आई है। मेरी तबीयत ठीक है परन्तु डॉक्टर्स की सलाह पर अस्पताल में भर्ती हो रहा हूँ। मेरा अनुरोध है कि आप में से जो भी लोग गत कुछ दिनों में मेरे संपर्क में आयें हैं, कृपया स्वयं को आइसोलेट कर अपनी जाँच करवाएं।