ਮੁੱਖ ਖ਼ਬਰਾਂਪੰਜਾਬ

ਕੋਰੋਨਾ – ਵਿਧਾਇਕ ਸੰਜੇ ਤਲਵਾੜ ਅਤੇ ਉਨ੍ਹਾਂ ਦੇ ਪਰਿਵਾਰ ਦੀ ਰਿਪੋਰਟ ਆਈ ਪਾਜ਼ੇਟਿਵ

ਨਿਊਜ਼ ਪੰਜਾਬ
ਲੁਧਿਆਣਾ, 7 ਅਗਸਤ -ਵਿਧਾਇਕ ਸੰਜੇ ਤਲਵਾੜ ਅਤੇ ਉਨ੍ਹਾਂ ਦੇ ਪਰਿਵਾਰ ਕੋਰੋਨਾ ਦੀ ਲਪੇਟ ਵਿੱਚ ਆਉਣ ਦੀ ਖਬਰ ਹੈ ਵਿਧਾਨ ਸਭਾ ਹਲਕਾ ਪੂਰਬੀ ਲੁਧਿਆਣਾ ਤੋਂ ਕਾਂਗਰਸ ਦੇ ਵਿਧਾਇਕ ਸੰਜੇ ਤਲਵਾੜ ਦੀ ਲੈਬ ਜਾਂਚ ਦੌਰਾਨ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ।ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਤਲਵਾੜ ਤੋਂ ਇਲਾਵਾ ਉਨ੍ਹਾਂ ਦੀ ਪਤਨੀ, ਦੋ ਬੱਚਿਆਂ ਅਤੇ ਉਨ੍ਹਾਂ ਦੇ ਭਰਾ ਦੀ ਰਿਪੋਰਟ ਵੀ ਪਾਜ਼ੀਟਿਵ ਹੈ।