ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਕੋਲ ਨਹੀਂ ਰਹੀ ਪੰਜਾਬ ਪੁਲਿਸ ਦੀ ਸੁਰੱਖਿਆ

ਨਿਊਜ਼ ਪੰਜਾਬ
ਚੰਡੀਗੜ੍ਹ, 8 ਅਗਸਤ – ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਦਿੱਤੀ ਗਈ ਪੰਜਾਬ ਪੁਲਿਸ ਦੀ ਸੁਰੱਖਿਆ ਨੂੰ ਵਾਪਸ ਲਿਆ । ਬਾਜਵਾ ਨੂੰ ਪੰਜਾਬ ਪੁਲਿਸ ਦੇ 6 ਜਵਾਨ ਅਤੇ ਇੱਕ ਜਿਪਸੀ ਮਿਲੀ ਹੋਈ ਸੀ I ਇਸ ਤੋਂ ਇਲਾਵਾ ਉਨ੍ਹਾਂ ਕੋਲ ਕੇਂਦਰ ਸਰਕਾਰ ਵਲੋਂ ਦਿਤੀ ਸੁਰੱਖਿਆ ਰਹੇਗੀ I