ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਹੋਏ
ਨਿਊਜ਼ ਪੰਜਾਬ
ਨਵੀ ਦਿੱਲੀ , 10 ਅਗਸਤ – ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਹੋ ਗਏ ਹਨ। ਉਹਨਾਂ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਨੇ ਇਸ ਬਾਰੇ ਟਵਿੱਟਰ ਤੇ ਜਾਣਕਾਰੀ ਦਿੱਤੀ ਹੈ।
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਟਵੀਟ ਕੀਤਾ, “ਹਸਪਤਾਲ ਵਿੱਚ ਚੈੱਕ ਕਰਨ ‘ਤੇ, ਮੈਨੂੰ ਕੋਵਿਦ-19 ਪਾਜ਼ੇਟਿਵ ਪਾਇਆ ਗਿਆ। ਮੈਂ ਉਹਨਾਂ ਸਾਰੇ ਲੋਕਾਂ ਨੂੰ ਬੇਨਤੀ ਕਰਦਾ ਹਾਂ ਜੋ ਪਿਛਲੇ ਹਫਤੇ ਮੇਰੇ ਸੰਪਰਕ ਵਿੱਚ ਆਏ ਸਨ, ਉਹ ਆਪਣੇ ਆਪ ਨੂੰ ਅਲੱਗ ਕਰਨ ਅਤੇ ਕੋਰੋਨਾ ਦੀ ਜਾਂਚ ਕਰਵਾਉਣ ।
Tweet
Pranab Mukherjee
@CitiznMukherjee
On a visit to the hospital for a separate procedure, I have tested positive for COVID19 today. I request the people who came in contact with me in the last week, to please self isolate and get tested for COVID-19. #CitizenMukherjee