ਪੰਜਾਬ ਵਿੱਚ ਕੋਰੋਨਾ ਦੀ ਤਾਜ਼ਾ ਸਥਿਤੀ ਅਨੁਸਾਰ ਅੱਜ 1033 ਮਰੀਜ਼ ਕੋਰੋਨਾ ਪਾਜ਼ੇਟਿਵ ਹੋਏ – ਅੱਜ 40 ਮਰੀਜ਼ਾਂ ਨੂੰ ਬਚਾਇਆ ਨਹੀਂ ਜਾ ਸਕਿਆ
ਨਿਊਜ਼ ਪੰਜਾਬ
ਚੰਡੀਗੜ੍ਹ , 15 ਅਗਸਤ – ਪੰਜਾਬ ਵਿੱਚ ਕੋਰੋਨਾ ਦੀ ਤਾਜ਼ਾ ਸਥਿਤੀ ਅਨੁਸਾਰ ਅੱਜ 1033 ਮਰੀਜ਼ ਕੋਰੋਨਾ ਪਾਜ਼ੇਟਿਵ ਹੋਏ ਹਨ | ਅੱਜ 40 ਮਰੀਜ਼ਾਂ ਨੂੰ ਨਹੀਂ ਬਚਾਇਆ ਨਹੀਂ ਜਾ ਸਕਿਆ
| 15 ਅਗਸਤ | #ਕੋਵਿਡ_19 ਬਾਰੇ ਪ੍ਰਮਾਣਿਕ ਜਾਣਕਾਰੀ ਅਤੇ ਕੋਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਚੰਡੀਗੜ੍ਹ ਵਿਖੇ ਸਥਾਪਤ ਸਟੇਟ ਕੰਟਰੋਲ ਰੂਮ ਦੇ ਮੈਂਬਰ ਡਾ. ਜਸਕਿਰਨਦੀਪ ਕੌਰ ਦਾ ਅਧਿਕਾਰਤ ਬਿਆਨ