ਪੰਜਾਬ ਵਿੱਚ ਅੱਜ 1513 ਵਿਅਕਤੀਆਂ ਨੂੰ ਹੋਇਆ ਕੋਰੋਨਾ – 41 ਮਰੀਜ਼ਾਂ ਨੂੰ ਬਚਾਇਆ ਨਹੀਂ ਜਾ ਸਕਿਆ
ਨਿਊਜ਼ ਪੰਜਾਬ
ਚੰਡੀਗੜ੍ਹ , 26 ਅਗਸਤ – ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਦੌਰਾਨ ਅੱਜ 1513 ਮਰੀਜ਼ਾਂ ਦੇ ਟੈਸਟ ਪਾਜ਼ੇਟਿਵ ਆਏ ਹਨ I ਅੱਜ ਸੂਬੇ ਵਿੱਚ 41 ਮਰੀਜ਼ਾਂ ਨੂੰ ਬਚਾਇਆ ਨਹੀਂ ਜਾ ਸਕਿਆ Iਪੰਜਾਬ ਦੇ ਸਾਰੇ ਸ਼ਹਿਰਾਂ ਦੀ ਰਿਪੋਰਟ ਪੜ੍ਹਨ ਲਈ ਇਸ ਲਿੰਕ ਨੂੰ ਖੋਲ੍ਹੋ Media Bulletin 26-08-2020