ਪੰਜਾਬ ਪਠਾਨਕੋਟ ‘ਚ ਕੋਰੋਨਾ ਦੇ 48 ਹੋਰ ਮਾਮਲੇ ਆਏ ਸਾਹਮਣੇ October 8, 2020 News Punjab ਪਠਾਨਕੋਟ, 8 ਅਕਤੂਬਰ (ਨਿਊਜ਼ ਪੰਜਾਬ)- ਅੱਜ ਜ਼ਿਲ੍ਹਾ ਪਠਾਨਕੋਟ ‘ਚ ਕੋਰੋਨਾ ਦੇ 48 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਸਿਵਲ ਹਸਪਤਾਲ ਪਠਾਨਕੋਟ ਦੇ ਐਸ. ਐਮ. ਓ. ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। Post Views: 0