ਮੁੱਖ ਖ਼ਬਰਾਂ ਅੱਜ ਮਨਾਇਆ ਜਾ ਰਿਹੈ ਪਸ਼ਚਾਤਾਪ ਦਿਵਸ October 10, 2020 News Punjab ਅੰਮ੍ਰਿਤਸਰ, 10 ਅਕਤੂਬਰ (ਨਿਊਜ਼ ਪੰਜਾਬ) – ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ ‘ਤੇ ਸ਼੍ਰੋਮਣੀ ਕਮੇਟੀ ਤੇ ਸਿੱਖ ਸੰਗਤਾਂ ਵਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਸ਼ਚਾਤਾਪ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿਚ ਸਿੱਖ ਜਥੇਬੰਦੀਆਂ ਸਮੇਤ ਤਖ਼ਤ ਸਾਹਿਬਾਨਾਂ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਤੀਨਿਧ ਸ਼ਿਰਕਤ ਕਰ ਰਹੇ ਹਨ।