ਸ਼ਾਹਕੋਟ/ਮਲਸੀਆਂ, 10 ਅਕਤੂਬਰ (ਨਿਊਜ਼ ਪੰਜਾਬ)- ਯੂ. ਪੀ. ਦੇ ਹਾਥਰਸ ਚ ਸਮੂਹਿਕ ਜਬਰ ਜਨਾਹ ਦੀ ਘਟਨਾ ਦੇ ਰੋਸ ਵਜੋਂ ਅੱਜ ਸ਼ਾਹਕੋਟ-ਮਲਸੀਆਂ ਵਿਖੇ ਦਲਿਤ ਸਮਾਜ ਵਲੋਂ ਬੰਦ ਦੌਰਾਨ ਸਾਂਝੇ ਤੌਰ ‘ਤੇ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਨੂੰ ਲੈ ਕੇ ਕੇਂਦਰ ਦੀ ਮੋਦੀ ਅਤੇ ਯੂ. ਪੀ. ਦੀ ਯੋਗੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
Post Views: 0