ਲਾਢੂਵਾਲ ਟੋਲ ਪਲਾਜ਼ੇ ‘ਤੇ ਕਿਸਾਨਾਂ ਦਾ ਧਰਨਾ ਚੌਥੇ ਦਿਨ ‘ਚ ਦਾਖਲ

ਲਾਢੂਵਾਲ, 10 ਅਕਤੂਬਰ (ਨਿਊਜ਼ ਪੰਜਾਬ)- ਲਾਢੂਵਾਲ ਟੋਲ ਪਲਾਜ਼ਾ ‘ਤੇ ਕਿਸਾਨ ਜਥੇਬੰਦੀਆਂ ਵਲੋਂ ਦਿੱਤਾ ਜਾ ਰਿਹਾ ਧਰਨਾ ਅੱਜ ਚੌਥੇ ਦਿਨ ‘ਚ ਦਾਖਲ ਹੋ ਚੁੱਕਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਵਿਰੁੱਧ ਉਨ੍ਹਾਂ ਦਾ ਇਹ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।