ਲੁਧਿਆਣਾ, 10 ਅਕਤੂਬਰ (ਨਿਊਜ਼ ਪੰਜਾਬ)- ਉੱਤਰ ਪ੍ਰਦੇਸ਼ ਦੇ ਹਾਥਰਸ ‘ਚ ਇਕ ਲੜਕੀ ਦੀ ਜਬਰ ਜਨਾਹ ਤੋਂ ਬਾਅਦ ਹੋਈ ਮੌਤ ਅਤੇ ਪੋਸਟ ਮੈਟ੍ਰਿਕ ਵਜ਼ੀਫ਼ਾ ਘਪਲੇ ਦੇ ਵਿਰੋਧ ‘ਚ ਅੱਜ ਸਥਾਨਕ ਸਮਰਾਲਾ ਚੌਕ ਅਤੇ ਜਲੰਧਰ ਬਾਈਪਾਸ ਚੌਕ ਵਿਖੇ ਭਾਜਪਾ ਐਸ. ਸੀ. ਮੋਰਚਾ ਵਲੋਂ ਪ੍ਰਧਾਨ ਰਾਜ ਕੁਮਾਰ ਅਟਵਾਲ ਦੀ ਅਗਵਾਈ ‘ਚ ਰੋਸ ਧਰਨਾ ਦਿੱਤਾ ਗਿਆ।
Post Views: 0