ਪਠਾਨਕੋਟ, 10 ਅਕਤੂਬਰ (ਨਿਊਜ਼ ਪੰਜਾਬ)- ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਕ ਅੱਜ ਜ਼ਿਲ੍ਹਾ ਪਠਾਨਕੋਟ ‘ਚ ਕੋਰੋਨਾ 55 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਸਿਵਲ ਹਸਪਤਾਲ ਪਠਾਨਕੋਟ ਦੇ ਐਸ. ਐਮ. ਓ. ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ‘ਚ ਅੱਜ 59 ਮਰੀਜ਼ਾਂ ਨੂੰ ਸਿਹਤਯਾਬੀ ਤੋਂ ਬਾਅਦ ਛੁੱਟੀ ਦੇ ਕੇ ਘਰ ਭੇਜਿਆ ਗਿਆ ਹੈ।
Post Views: 0