ਮੁੱਖ ਖ਼ਬਰਾਂਪੰਜਾਬ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਹੈਕ October 10, 2020 News Punjab ਮੋਹਾਲੀ, 10 ਅਕਤੂਬਰ (ਨਿਊਜ਼ ਪੰਜਾਬ)- ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਅੱਜ ਹੈਕਰਾਂ ਵੱਲੋਂ ਹੈਕ ਕਰ ਲਈ ਗਈ ਅਤੇ ਇਸ ਉੱਤੇ ਵਿਆਗਰਾ ਦੇ ਇਸ਼ਤਿਹਾਰ ਚਲਾਉਣੇ ਸ਼ੁਰੂ ਕਰ ਦਿੱਤੇ ਗਏ। ਸਿੱਖਿਆ ਬੋਰਡ ਦੇ ਚੇਅਰਮੈਨ ਦਾ ਕਹਿਣਾ ਹੈ ਕਿ ਬੋਰਡ ਦੀ ਟੀਮ ਵੈੱਬਸਾਈਟ ਨੂੰ ਠੀਕ ਕਰਨ ਦੇ ਵਿਚ ਲੱਗੀ ਹੋਈ ਹੈ ਅਤੇ ਇਸ ਨੂੰ ਜਲਦ ਠੀਕ ਕਰ ਲਿਆ ਜਾਵੇਗਾ।