ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁੱਠਭੇੜ

ਸ੍ਰੀਨਗਰ, 12 ਅਕਤੂਬਰ (ਨਿਊਜ਼ ਪੰਜਾਬੀ)- ਜੰਮੂ ਕਸ਼ਮੀਰ ਦੇ ਰਾਮਬਾਗ ਇਲਾਕੇ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ। ਪੁਲਿਸ ਅਤੇ ਸੀ.ਆਰ.ਪੀ.ਐਫ ਵੱਲੋਂ ਸਾਂਝੇ ਤੌਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।